ਮੱਤੀਯਾਹ 11:4-5

ਮੱਤੀਯਾਹ 11:4-5 PCB

ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।

Gratis leesplanne en oordenkings oor ਮੱਤੀਯਾਹ 11:4-5