ਮੱਤੀਯਾਹ 6:19-21

ਮੱਤੀਯਾਹ 6:19-21 PCB

“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।

Versbeelde vir ਮੱਤੀਯਾਹ 6:19-21

ਮੱਤੀਯਾਹ 6:19-21 - “ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।ਮੱਤੀਯਾਹ 6:19-21 - “ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।ਮੱਤੀਯਾਹ 6:19-21 - “ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।

Gratis leesplanne en oordenkings oor ਮੱਤੀਯਾਹ 6:19-21