1
ਲੂਕਾ 20:25
ਪਵਿੱਤਰ ਬਾਈਬਲ O.V. Bible (BSI)
PUNOVBSI
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ
አወዳድር
{{ጥቅስ}} ያስሱ
2
ਲੂਕਾ 20:17
ਤਾਂ ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫੇਰ ਉਹ ਜੋ ਲਿਖਿਆ ਹੋਇਆ ਹੈ ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
3
ਲੂਕਾ 20:46-47
ਕਿ ਗ੍ਰੰਥੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਲੰਮੇ ਬਸਤ੍ਰ ਪਹਿਨੇ ਫਿਰਨਾ ਪਸਿੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ ਅਰ ਜ਼ਿਆਫ਼ਤਾਂ ਵਿੱਚ ਉੱਚੀਆਂ ਥਾਵਾਂ ਨੂੰ ਲੋਚਦੇ ਹਨ ਓਹ ਵਿਧਵਾਂ ਦੇ ਘਰਾਂ ਨੂੰ ਚਟ ਕਰ ਜਾਂਦੇ ਹਨ ਅਤੇ ਵਿਖਾਲਣ ਲਈ ਲੰਮੀਆਂ ਪ੍ਰਾਰਥਨਾਂ ਕਰਦੇ ਹਨ । ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।
ቤት
መጽሐፍ ቅዱስ
እቅዶች
ቪዲዮዎች