1
ਗਲਾਤੀਆਂ 1:10
ਪੰਜਾਬੀ ਮੌਜੂਦਾ ਤਰਜਮਾ
PCB
ਕੀ ਮੈਂ ਹੁਣ ਮਨੁੱਖਾਂ ਨੂੰ ਸਾਬਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ, ਜਾਂ ਪਰਮੇਸ਼ਵਰ ਨੂੰ? ਜਾਂ ਕੀ ਮੈਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਅਜੇ ਵੀ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੁੰਦਾ, ਤਾਂ ਮੈਂ ਮਸੀਹ ਦਾ ਸੇਵਕ ਨਾ ਹੁੰਦਾ।
አወዳድር
{{ጥቅስ}} ያስሱ
2
ਗਲਾਤੀਆਂ 1:8
ਪਰ ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਆ ਕੇ ਉਸ ਖੁਸ਼ਖ਼ਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖ਼ਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
3
ਗਲਾਤੀਆਂ 1:3-4
ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। ਜਿਸ ਨੇ ਆਪਣੇ ਆਪ ਨੂੰ ਸਾਡੇ ਪਾਪਾਂ ਲਈ ਦੇ ਦਿੱਤਾ ਤਾਂ ਕਿ ਉਹ ਸਾਨੂੰ ਪਰਮੇਸ਼ਵਰ ਅਤੇ ਪਿਤਾ ਦੀ ਇੱਛਾ ਅਨੁਸਾਰ ਇਸ ਵਰਤਮਾਨ ਦੇ ਬੁਰੇ ਯੁੱਗ ਤੋਂ ਬਚਾ ਸਕੇ