ਉਤਪਤ 12:2-3

ਉਤਪਤ 12:2-3 PUNOVBSI

ਅਤੇ ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਰ ਮੈਂ ਤੈਨੂੰ ਅਸੀਸ ਦਿਆਂਗਾ ਅਰ ਮੈਂ ਤੇਰਾ ਨਾਉਂ ਵੱਡਾ ਕਰਾਂਗਾ ਅਰ ਤੂੰ ਬਰਕਤ ਦਾ ਕਾਰਨ ਹੋ ਜੋ ਤੈਨੂੰ ਅਸੀਸ ਦਿੰਦੇ ਹਨ ਮੈਂ ਉਨ੍ਹਾਂ ਨੂੰ ਅਸੀਸ ਦਿਆਂਗਾ ਅਤੇ ਜੋ ਤੈਨੂੰ ਤੁੱਛ ਜਾਣਦਾ ਹੈ ਮੈਂ ਉਹ ਨੂੰ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ

ቪዲዮ ለ {{ዋቢ_ሰዉ}}