ਰਸੂਲਾਂ 17:31

ਰਸੂਲਾਂ 17:31 PCB

ਕਿਉਂ ਜੋ ਉਸ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।”