1
ਯੂਹੰਨਾ 12:26
ਪਵਿੱਤਰ ਬਾਈਬਲ O.V. Bible (BSI)
PUNOVBSI
ਜੇ ਕੋਈ ਮੇਰੀ ਸੇਵਾ ਕਰੇ ਤਾਂ ਮੇਰੇ ਪਿੱਛੇ ਹੋ ਤੁਰੇ ਅਰ ਜਿੱਥੇ ਮੈਂ ਹਾਂ ਮੇਰਾ ਸੇਵਕ ਭੀ ਉੱਥੇ ਹੋਵੇਗਾ। ਜੇ ਕੋਈ ਮੇਰੀ ਸੇਵਾ ਕਰੇ ਤਾਂ ਪਿਤਾ ਉਹ ਦਾ ਆਦਰ ਕਰੇਗਾ
Параўнаць
Даследуйце ਯੂਹੰਨਾ 12:26
2
ਯੂਹੰਨਾ 12:25
ਜਿਹੜਾ ਆਪਣੀ ਜਾਨ ਨਾਲ ਹਿਤ ਕਰਦਾ ਹੈ ਉਹ ਉਸ ਨੂੰ ਗੁਆਉਂਦਾ ਅਤੇ ਜਿਹੜਾ ਇਸ ਜਗਤ ਵਿੱਚ ਆਪਣੀ ਜਾਨ ਨਾਲ ਵੈਰ ਰੱਖਦਾ ਹੈ ਉਹ ਸਦੀਪਕ ਜੀਉਣ ਤਾਈਂ ਉਹ ਦੀ ਰੱਛਿਆ ਕਰੇਗਾ
Даследуйце ਯੂਹੰਨਾ 12:25
3
ਯੂਹੰਨਾ 12:24
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਕਣਕ ਦਾ ਦਾਣਾ ਜੇ ਜ਼ਮੀਨ ਵਿੱਚ ਪੈ ਕੇ ਨਾ ਮਰੇ ਤਾਂ ਉਹ ਇਕੱਲਾ ਹੀ ਰਹਿੰਦਾ ਹੈ ਪਰ ਜੇ ਮਰੇ ਤਾਂ ਬਹੁਤ ਸਾਰਾ ਫਲ ਦਿੰਦਾ ਹੈ
Даследуйце ਯੂਹੰਨਾ 12:24
4
ਯੂਹੰਨਾ 12:46
ਮੈਂ ਜਗਤ ਵਿੱਚ ਚਾਨਣ ਹੋ ਕੇ ਆਇਆ ਹਾਂ ਤਾਂ ਜੋ ਹਰ ਕੋਈ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਅਨ੍ਹੇਰੇ ਵਿੱਚ ਨਾ ਰਹੇ
Даследуйце ਯੂਹੰਨਾ 12:46
5
ਯੂਹੰਨਾ 12:47
ਅਰ ਜੇ ਕੋਈ ਮੇਰੀਆਂ ਗੱਲਾਂ ਸੁਣੇ ਅਤੇ ਨਾ ਮੰਨੇ ਤਾਂ ਮੈਂ ਉਹ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਕਿਉਂ ਜੋ ਮੈਂ ਜਗਤ ਨੂੰ ਦੋਸ਼ੀ ਠਹਿਰਾਉਣ ਨਹੀਂ ਸਗੋਂ ਜਗਤ ਨੂੰ ਬਚਾਉਣ ਆਇਆ ਹਾਂ
Даследуйце ਯੂਹੰਨਾ 12:47
6
ਯੂਹੰਨਾ 12:3
ਤਦ ਮਰਿਯਮ ਨੇ ਅੱਧ ਸੇਰ ਮਹਿੰਗ ਮੁੱਲਾ ਜਟਾ ਮਾਸੀ ਦਾ ਖਰਾ ਅਤਰ ਲੈ ਕੇ ਯਿਸੂ ਦੇ ਚਰਨਾਂ ਨੂੰ ਮਲਿਆ ਅਤੇ ਆਪਣੇ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਅਤੇ ਘਰ ਅਤਰ ਦੀ ਬਾਸਨਾ ਨਾਲ ਭਰ ਗਿਆ
Даследуйце ਯੂਹੰਨਾ 12:3
7
ਯੂਹੰਨਾ 12:13
ਖਜੂਰਾਂ ਦੀਆਂ ਟਹਿਣੀਆਂ ਲੈ ਕੇ ਉਹ ਦੇ ਮਿਲਣ ਨੂੰ ਨਿੱਕਲੇ ਅਤੇ ਉੱਚੀ ਦਿੱਤੀ ਬੋਲਣ ਲੱਗੇ ਹੋਸੰਨਾ! ਧੰਨ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ ਅਤੇ ਇਸਰਾਏਲ ਦਾ ਪਾਤਸ਼ਾਹ ਹੈ!
Даследуйце ਯੂਹੰਨਾ 12:13
8
ਯੂਹੰਨਾ 12:23
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਵੇਲਾ ਆ ਪੁੱਜਿਆ ਹੈ ਜੋ ਮਨੁੱਖ ਦੇ ਪੁੱਤ੍ਰ ਦੀ ਵਡਿਆਈ ਕੀਤੀ ਜਾਏ
Даследуйце ਯੂਹੰਨਾ 12:23
Стужка
Біблія
Планы чытання
Відэа