1
ਮੱਤੀਯਾਹ 1:21
ਪੰਜਾਬੀ ਮੌਜੂਦਾ ਤਰਜਮਾ
PCB
ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।”
Сравни
Разгледайте ਮੱਤੀਯਾਹ 1:21
2
ਮੱਤੀਯਾਹ 1:23
“ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ,” ਜਿਸ ਦਾ ਅਰਥ ਹੈ, “ਪਰਮੇਸ਼ਵਰ ਸਾਡੇ ਨਾਲ।”
Разгледайте ਮੱਤੀਯਾਹ 1:23
3
ਮੱਤੀਯਾਹ 1:20
ਪਰ ਜਦੋਂ ਉਹ ਇਹਨਾਂ ਗੱਲਾਂ ਦੀ ਸੋਚ ਵਿੱਚ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਉਸ ਨੂੰ ਕਿਹਾ, “ਯੋਸੇਫ਼ ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵੱਲੋਂ ਹੈ।
Разгледайте ਮੱਤੀਯਾਹ 1:20
4
ਮੱਤੀਯਾਹ 1:18-19
ਮਸੀਹ ਯਿਸ਼ੂ ਦਾ ਜਨਮ ਇਸ ਤਰ੍ਹਾਂ ਹੋਇਆ: ਉਹ ਦੀ ਮਾਤਾ ਮਰਿਯਮ ਦੀ ਮੰਗਣੀ ਯੋਸੇਫ਼ ਨਾਲ ਹੋਈ ਸੀ, ਪਰ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇਗਾ।
Разгледайте ਮੱਤੀਯਾਹ 1:18-19
Начало
Библия
Планове
Видеа