1
ਮੱਤੀਯਾਹ 10:16
ਪੰਜਾਬੀ ਮੌਜੂਦਾ ਤਰਜਮਾ
PCB
“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
Сравни
Разгледайте ਮੱਤੀਯਾਹ 10:16
2
ਮੱਤੀਯਾਹ 10:39
ਜੇ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਅਤੇ ਜੋ ਕੋਈ ਮੇਰੀ ਖਾਤਰ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਪਾ ਲਵੇਗਾ।
Разгледайте ਮੱਤੀਯਾਹ 10:39
3
ਮੱਤੀਯਾਹ 10:28
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
Разгледайте ਮੱਤੀਯਾਹ 10:28
4
ਮੱਤੀਯਾਹ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।
Разгледайте ਮੱਤੀਯਾਹ 10:38
5
ਮੱਤੀਯਾਹ 10:32-33
ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਂਗਾ।
Разгледайте ਮੱਤੀਯਾਹ 10:32-33
6
ਮੱਤੀਯਾਹ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
Разгледайте ਮੱਤੀਯਾਹ 10:8
7
ਮੱਤੀਯਾਹ 10:31
ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”
Разгледайте ਮੱਤੀਯਾਹ 10:31
8
ਮੱਤੀਯਾਹ 10:34
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
Разгледайте ਮੱਤੀਯਾਹ 10:34
Начало
Библия
Планове
Видеа