Лого на YouVersion
Иконка за търсене

ਮੱਤੀਯਾਹ 22:19-21

ਮੱਤੀਯਾਹ 22:19-21 PCB

ਟੈਕਸ ਦੇ ਲਈ ਮੈਨੂੰ ਇੱਕ ਦੀਨਾਰ ਵਿਖਾਓ।” ਤਦ ਉਹ ਦੀਨਾਰ ਦਾ ਇੱਕ ਸਿੱਕਾ ਯਿਸ਼ੂ ਕੋਲ ਲਿਆਏ। ਉਸ ਨੇ ਪੁੱਛਿਆ, “ਇਹ ਤਸਵੀਰ ਅਤੇ ਲਿਖਤ ਕਿਸ ਦੀ ਹੈ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦੀ।” ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆਂ ਹਨ ਕੈਸਰ ਨੂੰ ਦਿਓ ਅਤੇ ਜਿਹੜੀਆਂ ਪਰਮੇਸ਼ਵਰ ਦੀਆਂਂ ਹਨ, ਉਹ ਪਰਮੇਸ਼ਵਰ ਨੂੰ ਦਿਓ।”