ਤਦ ਸ਼ਾਊਲ ਨੇ ਆਪਣੇ ਪੁੱਤ੍ਰ ਯੋਨਾਥਾਨ ਅਤੇ ਆਪਣੇ ਸਾਰਿਆਂ ਟਹਿਲੂਆਂ ਨੂੰ ਆਖਿਆ ਭਈ ਦਾਊਦ ਨੂੰ ਮਾਰ ਸੁੱਟੋ ਪਰ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਦਾਊਦ ਨਾਲ ਵੱਡਾ ਸਨੇਹ ਕੀਤਾ ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਉ ਤੈਨੂੰ ਮਾਰਿਆ ਚਾਹੁੰਦਾ ਹੈ ਸੋ ਹੁਣ ਪਰਭਾਤ ਤੀਕੁਰ ਤੂੰ ਚੁਕੰਨਾ ਰਹੁ ਤੇ ਕਿਸੇ ਓਹਲੇ ਵਿੱਚ ਲੁੱਕ ਕੇ ਆਪ ਨੂੰ ਛਿਪਾ