1
੧ ਸਮੂਏਲ 2:2
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਜਿਹਾ ਪਵਿੱਤਰ ਕੋਈ ਨਹੀਂ, ਤੇਰੇ ਬਿਨਾ ਕੋਈ ਨਹੀਂ, ਕੋਈ ਚਟਾਨ ਸਾਡੇ ਪਰਮੇਸ਼ੁਰ ਜਿਹੀ ਨਹੀਂ।
Compare
Explore ੧ ਸਮੂਏਲ 2:2
2
੧ ਸਮੂਏਲ 2:8
ਗਰੀਬ ਨੂੰ ਉਹ ਖ਼ਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਗੁਹੀਰੇ ਵਿੱਚੋਂ ਕੱਢਦਾ ਹੈ, ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਪਰਤਾਪ ਦੀ ਗੱਦੀ ਦਾ ਵਾਰਸ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਉਂ ਉਨ੍ਹਾਂ ਉੱਤੇ ਧਰੀ ਹੈ।
Explore ੧ ਸਮੂਏਲ 2:8
3
੧ ਸਮੂਏਲ 2:9
ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪਾਤੇ ਅਨ੍ਹੇਰੇ ਵਿੱਚ ਪਏ ਰਹਿਣਗੇ, ਕਿਉਂ ਜੋ ਬਲ ਨਾਲ ਕੋਈ ਨਹੀਂ ਜਿੱਤਦਾ।
Explore ੧ ਸਮੂਏਲ 2:9
4
੧ ਸਮੂਏਲ 2:7
ਯਹੋਵਾਹ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਹੇਠ ਡੇਗਦਾ ਹੈ ਅਤੇ ਉਤਾਹਾਂ ਕਰਦਾ ਹੈ।
Explore ੧ ਸਮੂਏਲ 2:7
5
੧ ਸਮੂਏਲ 2:6
ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਲਾਹੁੰਦਾ ਹੈ ਅਤੇ ਉਹੋ ਹੀ ਚੁੱਕਦਾ ਹੈ।
Explore ੧ ਸਮੂਏਲ 2:6