1
੧ ਸਮੂਏਲ 20:42
ਪਵਿੱਤਰ ਬਾਈਬਲ O.V. Bible (BSI)
PUNOVBSI
ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਨੇਮ ਦੇ ਕਾਰਨ ਜੋ ਅਸਾਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸੌਂਹ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁਖ ਨਾਲ ਜਾ। ਸੋ ਉਹ ਉੱਠ ਕੇ ਵਿਦਿਆ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।।
Compare
Explore ੧ ਸਮੂਏਲ 20:42
2
੧ ਸਮੂਏਲ 20:17
ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸੌਂਹ ਚੁੱਕਾਈ ਏਸ ਲਈ ਜੋ ਉਸ ਨਾਲ ਉਹ ਦਾ ਵੱਡਾ ਪਿਆਰ ਸੀ ਕਿਉਂ ਜੋ ਉਹ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ
Explore ੧ ਸਮੂਏਲ 20:17