1
੧ ਥੱਸਲੁਨੀਕੀਆਂ ਨੂੰ 5:16-18
ਪਵਿੱਤਰ ਬਾਈਬਲ O.V. Bible (BSI)
PUNOVBSI
ਸਦਾ ਅਨੰਦ ਰਹੋ ਨਿੱਤ ਪ੍ਰਾਰਥਨਾ ਕਰੋ ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ
Compare
Explore ੧ ਥੱਸਲੁਨੀਕੀਆਂ ਨੂੰ 5:16-18
2
੧ ਥੱਸਲੁਨੀਕੀਆਂ ਨੂੰ 5:23-24
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।।
Explore ੧ ਥੱਸਲੁਨੀਕੀਆਂ ਨੂੰ 5:23-24
3
੧ ਥੱਸਲੁਨੀਕੀਆਂ ਨੂੰ 5:15
ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ
Explore ੧ ਥੱਸਲੁਨੀਕੀਆਂ ਨੂੰ 5:15
4
੧ ਥੱਸਲੁਨੀਕੀਆਂ ਨੂੰ 5:11
ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।।
Explore ੧ ਥੱਸਲੁਨੀਕੀਆਂ ਨੂੰ 5:11
5
੧ ਥੱਸਲੁਨੀਕੀਆਂ ਨੂੰ 5:14
ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ
Explore ੧ ਥੱਸਲੁਨੀਕੀਆਂ ਨੂੰ 5:14
6
੧ ਥੱਸਲੁਨੀਕੀਆਂ ਨੂੰ 5:9
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ
Explore ੧ ਥੱਸਲੁਨੀਕੀਆਂ ਨੂੰ 5:9
7
੧ ਥੱਸਲੁਨੀਕੀਆਂ ਨੂੰ 5:5
ਕਿਉਂ ਜੋ ਤੁਸੀਂ ਸੱਭੇ ਚਾਨਣ ਦੇ ਪੁੱਤ੍ਰ ਅਤੇ ਦਿਨ ਦੇ ਪੁੱਤ੍ਰ ਹੋ । ਅਸੀਂ ਰਾਤ ਦੇ ਨਹੀਂ, ਨਾ ਅਨ੍ਹੇਰੇ ਦੇ ਹਾਂ
Explore ੧ ਥੱਸਲੁਨੀਕੀਆਂ ਨੂੰ 5:5