1
੨ ਕੁਰਿੰਥੀਆਂ ਨੂੰ 10:5
ਪਵਿੱਤਰ ਬਾਈਬਲ O.V. Bible (BSI)
PUNOVBSI
ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ ਢਾਹ ਦਿੰਦੇ ਹਾਂ ਅਤੇ ਹਰ ਇੱਕ ਖਿਆਲ ਨੂੰ ਬੰਧਨ ਵਿੱਚ ਲਿਆਉਂਦੇ ਹਾਂ ਭਈ ਉਹ ਮਸੀਹ ਦਾ ਆਗਿਆਕਾਰ ਹੋਵੇ
Compare
Explore ੨ ਕੁਰਿੰਥੀਆਂ ਨੂੰ 10:5
2
੨ ਕੁਰਿੰਥੀਆਂ ਨੂੰ 10:4
ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ
Explore ੨ ਕੁਰਿੰਥੀਆਂ ਨੂੰ 10:4
3
੨ ਕੁਰਿੰਥੀਆਂ ਨੂੰ 10:3
ਅਸੀਂ ਭਾਵੇਂ ਸਰੀਰ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਜੁੱਧ ਨਹੀਂ ਕਰਦੇ
Explore ੨ ਕੁਰਿੰਥੀਆਂ ਨੂੰ 10:3
4
੨ ਕੁਰਿੰਥੀਆਂ ਨੂੰ 10:18
ਕਿਉਂਕਿ ਜੋ ਆਪਣੀ ਨੇਕ ਨਾਮੀ ਜਤਾਉਂਦਾ ਹੈ ਸੋ ਨਹੀਂ ਸਗੋਂ ਉਹ ਪਰਵਾਨ ਹੁੰਦਾ ਹੈ ਜਿਹ ਦੀ ਪ੍ਰਭੁ ਨੇਕ ਨਾਮੀ ਕਰਦਾ ਹੈ।।
Explore ੨ ਕੁਰਿੰਥੀਆਂ ਨੂੰ 10:18
Home
Bible
Plans
Videos