1
੨ ਸਮੂਏਲ 3:1
ਪਵਿੱਤਰ ਬਾਈਬਲ O.V. Bible (BSI)
PUNOVBSI
ਸੋ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਚਿਰ ਤੋੜੀ ਜੁੱਧ ਹੁੰਦਾ ਰਿਹਾ ਪਰ ਦਾਊਦ ਦਿਨੋਂ ਦਿਨ ਤਕੜਾ ਹੁੰਦਾ ਗਿਆ ਪਰ ਸ਼ਾਊਲ ਦਾ ਘਰਾਣਾ ਮਾੜਾ ਹੁੰਦਾ ਗਿਆ।।
Compare
Explore ੨ ਸਮੂਏਲ 3:1
2
੨ ਸਮੂਏਲ 3:18
ਸੋ ਹੁਣ ਤੁਸੀਂ ਕਮਾਓ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਜੋ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ
Explore ੨ ਸਮੂਏਲ 3:18