1
੨ ਸਮੂਏਲ 5:4
ਪਵਿੱਤਰ ਬਾਈਬਲ O.V. Bible (BSI)
PUNOVBSI
ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਤੀਹਾਂ ਵਰਿਹਾਂ ਦਾ ਸੀ ਅਤੇ ਉਸ ਨੇ ਚਾਲੀ ਵਰਹੇ ਰਾਜ ਕੀਤਾ
Compare
Explore ੨ ਸਮੂਏਲ 5:4
2
੨ ਸਮੂਏਲ 5:19
ਤਦ ਦਾਊਦ ਨੇ ਯਹੋਵਾਹ ਕੋਲੋਂ ਮਤਾ ਪੁੱਛਿਆ, ਭਲਾ, ਮੈਂ ਫਲਿਸਤੀਆਂ ਉੱਤੇ ਚੜ੍ਹਾਈ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਚੜ੍ਹਾਈ ਕਰ ਕਿਉਂ ਜੋ ਨਿਸੰਗ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਸੌਪਾਂਗਾ
Explore ੨ ਸਮੂਏਲ 5:19