1
੨ ਥੱਸਲੁਨੀਕੀਆਂ ਨੂੰ 1:11
ਪਵਿੱਤਰ ਬਾਈਬਲ O.V. Bible (BSI)
PUNOVBSI
ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ
Compare
Explore ੨ ਥੱਸਲੁਨੀਕੀਆਂ ਨੂੰ 1:11
2
੨ ਥੱਸਲੁਨੀਕੀਆਂ ਨੂੰ 1:6-7
ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ
Explore ੨ ਥੱਸਲੁਨੀਕੀਆਂ ਨੂੰ 1:6-7