1
੨ ਥੱਸਲੁਨੀਕੀਆਂ ਨੂੰ 3:3
ਪਵਿੱਤਰ ਬਾਈਬਲ O.V. Bible (BSI)
PUNOVBSI
ਪਰੰਤੂ ਪ੍ਰਭੁ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦਿੜ੍ਹ ਕਰੇਗਾ ਅਤੇ ਦੁਸ਼ਟ ਤੋਂ ਬਚਾਈ ਰੱਖੇਗਾ
Compare
Explore ੨ ਥੱਸਲੁਨੀਕੀਆਂ ਨੂੰ 3:3
2
੨ ਥੱਸਲੁਨੀਕੀਆਂ ਨੂੰ 3:5
ਅਤੇ ਪ੍ਰਭੁ ਤੁਹਾਡਿਆਂ ਮਨਾਂ ਨੂੰ ਪਰਮੇਸ਼ੁਰ ਦੇ ਪ੍ਰੇਮ ਅਤੇ ਮਸੀਹ ਦੇ ਸਬਰ ਦੇ ਰਾਹ ਪਾਈ ਰੱਖੇ।।
Explore ੨ ਥੱਸਲੁਨੀਕੀਆਂ ਨੂੰ 3:5
3
੨ ਥੱਸਲੁਨੀਕੀਆਂ ਨੂੰ 3:6
ਹੁਣ ਹੇ ਭਰਾਵੋ, ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਹਾਨੂੰ ਹੁਕਮ ਦਿੰਦੇ ਹਾਂ ਭਈ ਹਰ ਇੱਕ ਭਰਾ ਤੋਂ ਜਿਹੜਾ ਉਸ ਰਵਾਇਤ ਦੇ ਅਨੁਸਾਰ ਨਹੀਂ ਜੋ ਤੁਸਾਂ ਸਾਥੋਂ ਪਾਈ ਸਗੋਂ ਕਸੂਤਾ ਚੱਲਦਾ ਹੈ ਨਿਆਰੇ ਰਹੋ
Explore ੨ ਥੱਸਲੁਨੀਕੀਆਂ ਨੂੰ 3:6
4
੨ ਥੱਸਲੁਨੀਕੀਆਂ ਨੂੰ 3:2
ਅਤੇ ਇਹ ਭਈ ਅਸੀਂ ਪੁੱਠੇ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂ ਜੋ ਸਭਨਾਂ ਨੂੰ ਨਿਹਚਾ ਨਹੀਂ ਹੈ
Explore ੨ ਥੱਸਲੁਨੀਕੀਆਂ ਨੂੰ 3:2