1
੨ ਤਿਮੋਥਿਉਸ ਨੂੰ 4:7
ਪਵਿੱਤਰ ਬਾਈਬਲ O.V. Bible (BSI)
PUNOVBSI
ਮੈ ਅੱਛੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਮੁਕਾ ਛੱਡੀ, ਮੈਂ ਨਿਹਚਾ ਦੀ ਸਾਂਭ ਕੀਤੀ ਹੈ
Compare
Explore ੨ ਤਿਮੋਥਿਉਸ ਨੂੰ 4:7
2
੨ ਤਿਮੋਥਿਉਸ ਨੂੰ 4:2
ਭਈ ਤੂੰ ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਲੱਗਿਆ ਰਹੁ । ਪੂਰੀ ਧੀਰਜ ਅਤੇ ਸਿੱਖਿਆ ਨਾਲ ਝਿੜਕ ਦਿਹ, ਤਾੜਨਾ ਅਤੇ ਤਗੀਦ ਕਰ
Explore ੨ ਤਿਮੋਥਿਉਸ ਨੂੰ 4:2
3
੨ ਤਿਮੋਥਿਉਸ ਨੂੰ 4:3-4
ਕਿਉਂ ਜੋ ਉਹ ਸਮਾ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ ਪਰ ਕੰਨਾਂ ਦੀ ਜਲੂਨ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਢੇਰ ਸਾਰੇ ਗੁਰੂ ਧਾਰਨਗੇ ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਫਿਰਨਗੇ
Explore ੨ ਤਿਮੋਥਿਉਸ ਨੂੰ 4:3-4
4
੨ ਤਿਮੋਥਿਉਸ ਨੂੰ 4:5
ਪਰ ਤੂੰ ਸਭਨੀਂ ਗੱਲੀਂ ਸੁਚੇਤ ਰਹੀਂ, ਦੁਖ ਝੱਲੀਂ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਿਆਂ ਕਰੀਂ
Explore ੨ ਤਿਮੋਥਿਉਸ ਨੂੰ 4:5
5
੨ ਤਿਮੋਥਿਉਸ ਨੂੰ 4:8
ਹੁਣ ਤੋਂ ਧਰਮ ਦਾ ਮੁਕਟ ਮੇਰੇ ਲਈ ਰੱਖਿਆ ਹੋਇਆ ਹੈ ਜਿਹੜਾ ਪ੍ਰਭੁ ਜੋ ਧਰਮੀ ਨਿਆਈ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਓਹਨਾਂ ਸਭਨਾਂ ਨੂੰ ਵੀ ਜਿਨ੍ਹਾਂ ਉਹ ਦੇ ਪਰਕਾਸ਼ ਹੋਣ ਨੂੰ ਪਿਆਰਾ ਜਾਣਿਆ।।
Explore ੨ ਤਿਮੋਥਿਉਸ ਨੂੰ 4:8