1
ਰਸੂਲਾਂ ਦੇ ਕਰਤੱਬ 25:6-7
ਪਵਿੱਤਰ ਬਾਈਬਲ O.V. Bible (BSI)
PUNOVBSI
ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਰ ਅਗਲੇ ਭਲਕ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ ਜਾਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਉਦਾਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੀਆਂ ਭਾਰੀਆਂ ਤੁਹਮਤਾਂ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸੱਕੇ
Compare
Explore ਰਸੂਲਾਂ ਦੇ ਕਰਤੱਬ 25:6-7
2
ਰਸੂਲਾਂ ਦੇ ਕਰਤੱਬ 25:8
ਪਰ ਪੌਲੁਸ ਨੇ ਆਪਣੇ ਉਜ਼ਰ ਵਿੱਚ ਕਿਹਾ ਭਈ ਨਾ ਤਾਂ ਮੈਂ ਯਹੂਦੀਆਂ ਦੀ ਸ਼ਰਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ
Explore ਰਸੂਲਾਂ ਦੇ ਕਰਤੱਬ 25:8
Home
Bible
Plans
Videos