1
ਆਮੋਸ 4:13
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਵੇਖੋ, ਪਹਾੜਾਂ ਦਾ ਸਾਜਣ ਵਾਲਾ, ਪੌਣ ਦਾ ਕਰਤਾ, ਜੋ ਆਦਮੀ ਨੂੰ ਉਹ ਦਾ ਵਿਚਾਰ ਦੱਸਦਾ ਹੈ, ਸਵੇਰ ਦੇ ਅਨ੍ਹੇਰੇ ਦਾ ਬਣਾਉਣ ਵਾਲਾ, ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਹ ਦਾ ਨਾਮ ਹੈ!।।
Compare
Explore ਆਮੋਸ 4:13
2
ਆਮੋਸ 4:12
ਸੋ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ! ਅਤੇ ਏਸ ਲਈ ਕਿ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਦੇ ਮਿਲਣ ਦੀ ਤਿਆਰੀ ਕਰ!
Explore ਆਮੋਸ 4:12
3
ਆਮੋਸ 4:6
ਮੈਂ ਤੁਹਾਨੂੰ ਦੰਦਾਂ ਦੀ ਸਫ਼ਾਈ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦਿੱਤੀ, ਅਤੇ ਰੋਟੀ ਦੀ ਥੁੜੋਂ ਤੁਹਾਡੀਆਂ ਸਾਰੀਆਂ ਮਾੜੀਆਂ ਵਿੱਚ, ਤਾਂ ਵੀ ਤੁਸੀਂ ਮੇਰੀ ਵੱਲ ਨਾ ਫਿਰੇ, ਯਹੋਵਾਹ ਦਾ ਵਾਕ ਹੈ
Explore ਆਮੋਸ 4:6