1
ਆਮੋਸ 6:1
ਪਵਿੱਤਰ ਬਾਈਬਲ O.V. Bible (BSI)
PUNOVBSI
ਹਾਇ ਓਹਨਾਂ ਨੂੰ ਜੋ ਸੀਯੋਨ ਵਿੱਚ ਅਰਾਮ ਕਰਦੇ ਹਨ! ਅਤੇ ਓਹਨਾਂ ਨੂੰ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖਾਸ ਕੌਮਾਂ ਦੇ ਮੰਨੇ ਦੰਨੇ ਹਨ, ਜਿਨ੍ਹਾਂ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।
Compare
Explore ਆਮੋਸ 6:1
2
ਆਮੋਸ 6:6
ਜੋ ਕਟੋਰਿਆਂ ਵਿੱਚ ਮੈ ਪੀਂਦੇ ਹਨ, ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹਨ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!
Explore ਆਮੋਸ 6:6