1
ਆਮੋਸ 7:14-15
ਪਵਿੱਤਰ ਬਾਈਬਲ O.V. Bible (BSI)
PUNOVBSI
ਆਮੋਸ ਨੇ ਅਮਸਯਾਹ ਨੂੰ ਅੱਗੇ ਆਖਿਆ, ਨਾ ਮੈਂ ਨਬੀ ਹਾਂ, ਨਾ ਨਬੀ ਦਾ ਪੁੱਤ੍ਰ ਹਾਂ ਪਰ ਮੈਂ ਅਯਾਲੀ ਅਤੇ ਗੁੱਲਰਾਂ ਦਾ ਛਾਂਗਣ ਵਾਲਾ ਹਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਯਹੋਵਾਹ ਨੇ ਮੈਨੂੰ ਆਖਿਆ, ਜਾਹ, ਮੇਰੀ ਪਰਜਾ ਇਸਰਾਏਲ ਕੋਲ ਅਗੰਮ ਵਾਚ!
Compare
Explore ਆਮੋਸ 7:14-15
2
ਆਮੋਸ 7:8
ਤਾਂ ਯਹੋਵਾਹ ਨੇ ਮੈਨੂੰ ਆਖਿਆ, ਆਮੋਸ, ਤੂੰ ਕੀ ਵੇਖਦਾ ਹੈਂ? ਅੱਗੋਂ ਮੈਂ ਆਖਿਆ, ਇੱਕ ਸਾਹਲ, ਫੇਰ ਪ੍ਰਭੁ ਨੇ ਆਖਿਆ, - ਵੇਖ, ਮੈਂ ਸਾਹਲ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਰੱਖਦਾ ਹਾਂ, ਮੈਂ ਫੇਰ ਕਦੇ ਵੀ ਓਹਨਾਂ ਦੇ ਕੋਲੋਂ ਦੀ ਨਹੀਂ ਲੰਘਾਂਗਾ।
Explore ਆਮੋਸ 7:8