1
ਆਮੋਸ 8:11
ਪਵਿੱਤਰ ਬਾਈਬਲ O.V. Bible (BSI)
PUNOVBSI
ਵੇਖ, ਓਹ ਦਿਨ ਆਉਂਦੇ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਮੈਂ ਦੇਸ ਵਿੱਚ ਕਾਲ ਘੱਲਾਂਗਾ, ਰੋਟੀ ਦਾ ਕਾਲ ਨਹੀਂ, ਨਾ ਪਾਣੀ ਲਈ ਤਿਹਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ।
Compare
Explore ਆਮੋਸ 8:11
2
ਆਮੋਸ 8:12
ਓਹ ਸਮੁੰਦਰ ਤੋਂ ਸਮੁੰਦਰ ਤੀਕ, ਅਤੇ ਉੱਤਰ ਤੋਂ ਪੂਰਬ ਤੀਕ ਭੌਂਦੇ ਫਿਰਨਗੇ, ਓਹ ਯਹੋਵਾਹ ਦੀ ਬਾਣੀ ਦੀ ਭਾਲ ਲਈ ਐਧਰ ਓਧਰ ਦੌੜੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।
Explore ਆਮੋਸ 8:12