1
ਦਾਨੀਏਲ 1:8
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਦਾਨੀਏਲ ਨੇ ਆਪਣੇ ਦਿਲ ਵਿੱਚ ਮਨਸ਼ਾ ਬੰਨ੍ਹੀ ਭਈ ਆਪਣੇ ਤਾਈਂ ਰਾਜੇ ਦੇ ਸੁਆਦਲੇ ਭੋਜਨ ਨਾਲ ਅਤੇ ਉਹ ਦੀ ਸ਼ਰਾਬ ਨਾਲ ਜਿਹੜੀ ਉਹ ਪੀਂਦਾ ਸੀ ਨਪਾਕ ਨਾ ਕਰੇ, ਏਸ ਕਰਕੇ ਉਸ ਨੇ ਖੁਸਰਿਆਂ ਦੇ ਸਰਦਾਰ ਦੇ ਅੱਗੇ ਬੇਨਤੀ ਕੀਤੀ ਭਈ ਉਹ ਆਪਣੇ ਆਪ ਨੂੰ ਨਪਾਕ ਕਰਨ ਤੋਂ ਮੁਆਫ ਕੀਤਾ ਜਾਵੇ
Compare
Explore ਦਾਨੀਏਲ 1:8
2
ਦਾਨੀਏਲ 1:17
ਹੁਣ ਰਹੇ ਓਹ ਚਾਰ ਜੁਆਨ, - ਪਰਮੇਸ਼ੁਰ ਨੇ ਉਨ੍ਹਾਂ ਨੂੰ ਗਿਆਨ ਅਤੇ ਸਾਰੀ ਵਿਦਿਆ ਤੇ ਮੱਤ ਵਿੱਚ ਬੁੱਧੀ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦਿਆਂ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ
Explore ਦਾਨੀਏਲ 1:17
3
ਦਾਨੀਏਲ 1:9
ਅਤੇ ਪਰਮੇਸ਼ੁਰ ਨੇ ਅਜੇਹਾ ਕੀਤਾ ਕਿ ਖੁਸਰਿਆਂ ਦੇ ਸਰਦਾਰ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਰਹੀ
Explore ਦਾਨੀਏਲ 1:9
4
ਦਾਨੀਏਲ 1:20
ਅਤੇ ਬੁੱਧ ਤੇ ਸ਼ਿਨਾਸ ਦੀ ਹਰ ਇੱਕ ਗੱਲ ਵਿੱਚ ਜਿਹ ਦੇ ਵਿਖੇ ਰਾਜੇ ਨੇ ਉਨ੍ਹਾਂ ਕੋਲੋਂ ਸਵਾਲ ਕੀਤਾ ਉਸ ਨੇ ਉਨ੍ਹਾਂ ਨੂੰ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ ਵਿੱਚ ਸਨ ਦਸ ਗੁਣਾ ਅੱਛਾ ਪਾਇਆ
Explore ਦਾਨੀਏਲ 1:20