1
ਉਪਦੇਸ਼ਕ ਦੀ ਪੋਥੀ 10:10
ਪਵਿੱਤਰ ਬਾਈਬਲ O.V. Bible (BSI)
PUNOVBSI
ਜੇ ਕਰ ਲੋਹਾ ਖੁੰਢਾ ਹੋਵੇ, ਅਰ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੀਕ ਲਾਉਣਾ ਪੈਂਦਾ ਹੈ, ਪਰ ਸਫ਼ਲ ਕਰਨ ਲਈ ਬੁੱਧ ਵੱਡੀ ਗੁਣਕਾਰ ਹੈ।
Compare
Explore ਉਪਦੇਸ਼ਕ ਦੀ ਪੋਥੀ 10:10
2
ਉਪਦੇਸ਼ਕ ਦੀ ਪੋਥੀ 10:4
ਜੇ ਹਾਕਮ ਦਾ ਜੋਸ਼ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ।
Explore ਉਪਦੇਸ਼ਕ ਦੀ ਪੋਥੀ 10:4
3
ਉਪਦੇਸ਼ਕ ਦੀ ਪੋਥੀ 10:1
ਮੋਈਆਂ ਮੱਖੀਆਂ ਗਾਂਧੀ ਦੇ ਫੁਲੇਲ ਨੂੰ ਦੁਰਗੰਧਤ ਕਰਦੀਆਂ ਹਨ, ਤਿਹਾ ਹੀ ਰਤੀਕੁ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।
Explore ਉਪਦੇਸ਼ਕ ਦੀ ਪੋਥੀ 10:1
4
ਉਪਦੇਸ਼ਕ ਦੀ ਪੋਥੀ 10:12
ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਦੇ ਬੁੱਲ੍ਹ ਉਸ ਨੂੰ ਨਿਗਲ ਲੈਂਦੇ ਹਨ।
Explore ਉਪਦੇਸ਼ਕ ਦੀ ਪੋਥੀ 10:12
5
ਉਪਦੇਸ਼ਕ ਦੀ ਪੋਥੀ 10:8
ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ, ਅਤੇ ਜਿਹੜਾ ਕੰਧ ਨੂੰ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
Explore ਉਪਦੇਸ਼ਕ ਦੀ ਪੋਥੀ 10:8