1
ਉਪਦੇਸ਼ਕ ਦੀ ਪੋਥੀ 11:9
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਜੁਆਨ ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਆਪਣੀ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ, ਅਤੇ ਆਪਣੇ ਮਨ ਦਿਆਂ ਰਾਹਾਂ ਵਿੱਚ ਅਤੇ ਆਪਣੀਆਂ ਅੱਖੀਆਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਜੋ ਏਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਉਂ ਕਰੇਗਾ।
Compare
Explore ਉਪਦੇਸ਼ਕ ਦੀ ਪੋਥੀ 11:9
2
ਉਪਦੇਸ਼ਕ ਦੀ ਪੋਥੀ 11:10
ਏਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ, ਅਤੇ ਬੁਰਿਆਈ ਆਪਣੇ ਸਰੀਰ ਤੋਂ ਕੱਢ ਸੁੱਟ, ਕਿਉਂ ਜੋ ਬਾਲਕੁਪਣਾ ਅਤੇ ਜੁਆਨੀ ਦੋਵੇਂ ਵਿਅਰਥ ਹਨ!।।
Explore ਉਪਦੇਸ਼ਕ ਦੀ ਪੋਥੀ 11:10
3
ਉਪਦੇਸ਼ਕ ਦੀ ਪੋਥੀ 11:4
ਜਿਹੜਾ ਪੌਣ ਦਾ ਪਾਰਖੂ ਹੈ ਸੋ ਨਹੀਂ ਬੀਜਦਾ, ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ ਸੋ ਵਾਢੀ ਨਾ ਕਰੇਗਾ।
Explore ਉਪਦੇਸ਼ਕ ਦੀ ਪੋਥੀ 11:4
4
ਉਪਦੇਸ਼ਕ ਦੀ ਪੋਥੀ 11:5
ਜਿੱਕਰ ਆਤਮਾ ਦੇ ਰਾਹ ਨੂੰ ਗਰਭਣੀ ਦੇ ਢਿੱਡ ਦੀਆਂ ਅੰਦਰਲੀਆਂ ਹੱਡੀਆਂ ਵਿੱਚ ਤੂੰ ਨਹੀਂ ਜਾਣਦਾ, ਤਿਹਾ ਹੀ ਪਰਮੇਸ਼ੁਰ ਦੇ ਕੰਮਾਂ ਨੂੰ ਤੂੰ ਨਹੀਂ ਜਾਣਦਾ ਜੋ ਸਭ ਕੁਝ ਬਣਾਉਂਦਾ ਹੈ।
Explore ਉਪਦੇਸ਼ਕ ਦੀ ਪੋਥੀ 11:5
5
ਉਪਦੇਸ਼ਕ ਦੀ ਪੋਥੀ 11:6
ਸਵੇਰ ਨੂੰ ਆਪਣਾ ਬੀ ਬੀਜ, ਅਤੇ ਤਕਾਲਾਂ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇਹ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਏਹਨਾਂ ਵਿੱਚੋਂ ਕਿਹੜਾ ਸਵਰੇਗਾ, ਏਹ ਯਾ ਉਹ, ਯਾ ਦੋਵੇਂ ਦੇ ਦੋਵੇਂ ਇੱਕੋਂ ਜਿਹੇ ਚੰਗੇ ਹੋਣਗੇ
Explore ਉਪਦੇਸ਼ਕ ਦੀ ਪੋਥੀ 11:6
6
ਉਪਦੇਸ਼ਕ ਦੀ ਪੋਥੀ 11:2
ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇਹ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।
Explore ਉਪਦੇਸ਼ਕ ਦੀ ਪੋਥੀ 11:2