1
ਉਪਦੇਸ਼ਕ ਦੀ ਪੋਥੀ 5:2
ਪਵਿੱਤਰ ਬਾਈਬਲ O.V. Bible (BSI)
PUNOVBSI
ਆਪਣੇ ਮੂੰਹ ਨਾਲ ਕਾਹਲੀ ਨਾ ਕਰ, ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸੁਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈ, ਇਸ ਲਈ ਤੇਰੀਆਂ ਗੱਲਾਂ ਘਟ ਹੀ ਹੋਣ
Compare
Explore ਉਪਦੇਸ਼ਕ ਦੀ ਪੋਥੀ 5:2
2
ਉਪਦੇਸ਼ਕ ਦੀ ਪੋਥੀ 5:19
ਹਰ ਆਦਮੀ ਲਈ ਜਿਹ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਦਿੱਤਾ ਹੈ ਨਾਲੇ ਸਮਰੱਥਾ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ
Explore ਉਪਦੇਸ਼ਕ ਦੀ ਪੋਥੀ 5:19
3
ਉਪਦੇਸ਼ਕ ਦੀ ਪੋਥੀ 5:10
ਉਹ ਜੋ ਚਾਂਦੀ ਨੂੰ ਲੋਚਦਾ ਹੈ ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ ਸੋ ਉਹ ਦੇ ਵਾਧੇ ਨਾਲ ਨਾ ਰੱਜੇਗਾ ਇਹ ਵੀ ਵਿਅਰਥ ਹੈ
Explore ਉਪਦੇਸ਼ਕ ਦੀ ਪੋਥੀ 5:10
4
ਉਪਦੇਸ਼ਕ ਦੀ ਪੋਥੀ 5:1
ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇਂ ਪੈਰ ਤਾਂ ਚੌਕਸੀ ਨਾਲ ਧਰ। ਮੂਰਖਾਂ ਦੇ ਬਲੀ ਚੜ੍ਹਾਉਂਣ ਨਾਲੋਂ ਸੁਣਨ ਲਈ ਨੇੜੇ ਆਉਣ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਭਈ ਅਸੀਂ ਖੋਟ ਕਰਦੇ ਹਾਂ
Explore ਉਪਦੇਸ਼ਕ ਦੀ ਪੋਥੀ 5:1
5
ਉਪਦੇਸ਼ਕ ਦੀ ਪੋਥੀ 5:4
ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇ ਤਾਂ ਉਹ ਦੇ ਦੇਣ ਵਿੱਚ ਢਿੱਲ ਨਾ ਲਾ, ਕਿਉ ਜੋ ਉਹ ਮੂਰਖਾਂ ਨਾਲ ਪਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੈਂ ਸੁੱਖੀ ਹੈ ਸੋ ਦੇ ਛੱਡ
Explore ਉਪਦੇਸ਼ਕ ਦੀ ਪੋਥੀ 5:4
6
ਉਪਦੇਸ਼ਕ ਦੀ ਪੋਥੀ 5:5
ਤੇਰੇ ਸੁੱਖਣਾ ਸੁੱਖ ਕੇ ਨਾ ਦੇਣ ਨਾਲੋਂ, ਨਾ ਹੀ ਸੁੱਖਣਾ ਚੰਗਾ ਹੈ
Explore ਉਪਦੇਸ਼ਕ ਦੀ ਪੋਥੀ 5:5
7
ਉਪਦੇਸ਼ਕ ਦੀ ਪੋਥੀ 5:12
ਮਜੂਰ ਦੀ ਨੀਂਦ ਮਿੱਠੀ ਹੈ ਭਾਵੇਂ ਉਹ ਥੋੜਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਡੱਫਣਾ ਉਹ ਨੂੰ ਸੌਣ ਨਹੀਂ ਦਿੰਦਾ ਹੈ।।
Explore ਉਪਦੇਸ਼ਕ ਦੀ ਪੋਥੀ 5:12
8
ਉਪਦੇਸ਼ਕ ਦੀ ਪੋਥੀ 5:15
ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨਿੱਕਲਿਆ ਤਿਵੇਂ ਉਹ ਨੰਗਾ ਹੀ, ਜਿਸ ਤਰ੍ਹਾਂ ਉਹ ਆਇਆ ਸੀ, ਮੁੜ ਜਾਵੇਗਾ, ਅਤੇ ਆਪਣੀ ਖੱਟੀ ਵਿੱਚੋਂ ਨਾਲ ਕੁਝ ਨਾ ਰੱਖੇਗਾ ਜੋ ਆਪਣੇ ਹੱਥ ਵਿੱਚ ਲੈ ਜਾਵੇ
Explore ਉਪਦੇਸ਼ਕ ਦੀ ਪੋਥੀ 5:15