1
ਅਫ਼ਸੀਆਂ ਨੂੰ 2:10
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂ ਜੋ ਅਸੀਂ ਉਹ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।।
Compare
Explore ਅਫ਼ਸੀਆਂ ਨੂੰ 2:10
2
ਅਫ਼ਸੀਆਂ ਨੂੰ 2:8-9
ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ
Explore ਅਫ਼ਸੀਆਂ ਨੂੰ 2:8-9
3
ਅਫ਼ਸੀਆਂ ਨੂੰ 2:4-5
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ)
Explore ਅਫ਼ਸੀਆਂ ਨੂੰ 2:4-5
4
ਅਫ਼ਸੀਆਂ ਨੂੰ 2:6
ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ
Explore ਅਫ਼ਸੀਆਂ ਨੂੰ 2:6
5
ਅਫ਼ਸੀਆਂ ਨੂੰ 2:19-20
ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ । ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ
Explore ਅਫ਼ਸੀਆਂ ਨੂੰ 2:19-20