1
ਅਸਤਰ 1:1
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਐਉਂ ਹੋਇਆ ਅਹਸ਼ਵੇਰੋਸ਼ ਦੇ ਦਿਨਾਂ ਵਿੱਚ (ਇਹ ਉਹ ਅਹਸ਼ਵੇਰੋਸ਼ ਹੈ ਜਿਹੜਾ ਹਿੰਦ ਤੋਂ ਕੂਸ਼ ਤੀਕ ਇੱਕ ਸੋ ਸਤਾਈ ਸੂਬਿਆਂ ਤੇ ਪਾਤਸ਼ਾਹੀ ਕਰਦਾ ਸੀ)
Compare
Explore ਅਸਤਰ 1:1
2
ਅਸਤਰ 1:12
ਪਰ ਮਲਕਾਂ ਵਸ਼ਤੀ ਨੇ ਪਾਤਸ਼ਾਹ ਦੇ ਹੁਕਮ ਨਾਲ ਆਉਣ ਤੋਂ ਇਨਕਾਰ ਕੀਤਾ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਏਸ ਲਈ ਪਾਤਸ਼ਾਹ ਬਹੁਤ ਗੁੱਸੇ ਹੋਇਆ ਅਤੇ ਉਹ ਦਾ ਕ੍ਰੋਧ ਉਹ ਦੇ ਵਿੱਚ ਬਲ ਉੱਠਿਆ।।
Explore ਅਸਤਰ 1:12