1
ਅਸਤਰ 2:17
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਪਾਤਸ਼ਾਹ ਨੇ ਸਾਰੀਆਂ ਇਸਤ੍ਰੀਆਂ ਨਾਲੋਂ ਅਸਤਰ ਨੂੰ ਵੱਧ ਪਿਆਰ ਕੀਤਾ ਅਤੇ ਉਹ ਨੇ ਸਾਰੀਆਂ ਕੁਆਰੀਅ ਨਾਲੋਂ ਪਾਤਸ਼ਾਹ ਦਾ ਪਖ ਅਤੇ ਦਯਾ ਪਰਾਪਤ ਕੀਤੀ ਸੋ ਉਹ ਨੇ ਰਾਜ ਮੁਕਟ ਉਸ ਦੇ ਸਿਰ ਉੱਤੇ ਧਰ ਦਿੱਤਾ ਅਤੇ ਵਸ਼ਤੀ ਦੇ ਥਾਂ ਮਲਕਾ ਬਣਾ ਦਿੱਤੀ
Compare
Explore ਅਸਤਰ 2:17
2
ਅਸਤਰ 2:15
ਹੁਣ ਜਦ ਅਸਤਰ ਜਿਹੜੀ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ ਜਿਹ ਨੇ ਉਹ ਨੂੰ ਲੈ ਕੇ ਧੀ ਬਣਾ ਲਿਆ ਸੀ ਪਾਤਸ਼ਾਹ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਕੁਝ ਨਾ ਮੰਗਿਆ ਸਵਾਏ ਏਸ ਦੇ ਜੋ ਹਗਈ ਖੁਸਰੇ ਨੇ ਜਿਹੜਾ ਤੀਵੀਆਂ ਦਾ ਰਾਖਾ ਸੀ ਉਸ ਦੇ ਲਈ ਠਹਿਰਾਇਆ ਸੀ ਅਤੇ ਅਸਤਰ ਸਭ ਦੇ ਵੇਖਣ ਵਿੱਚ ਮਨਮੋਹਣੀ ਸੀ
Explore ਅਸਤਰ 2:15