1
ਕੂਚ 20:2-3
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।। ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।
Compare
Explore ਕੂਚ 20:2-3
2
ਕੂਚ 20:4-5
ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ
Explore ਕੂਚ 20:4-5
3
ਕੂਚ 20:12
ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।
Explore ਕੂਚ 20:12
4
ਕੂਚ 20:8
ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਕੇ ਚੇਤੇ ਰੱਖ
Explore ਕੂਚ 20:8
5
ਕੂਚ 20:7
ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।
Explore ਕੂਚ 20:7
6
ਕੂਚ 20:9-10
ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ
Explore ਕੂਚ 20:9-10
7
ਕੂਚ 20:17
ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।
Explore ਕੂਚ 20:17
8
ਕੂਚ 20:16
ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।
Explore ਕੂਚ 20:16
9
ਕੂਚ 20:14
ਤੂੰ ਜ਼ਨਾਹ ਨਾ ਕਰ।।
Explore ਕੂਚ 20:14
10
ਕੂਚ 20:13
ਤੂੰ ਖ਼ੂਨ ਨਾ ਕਰ ।।
Explore ਕੂਚ 20:13
11
ਕੂਚ 20:15
ਤੂੰ ਚੋਰੀ ਨਾ ਕਰ ।।
Explore ਕੂਚ 20:15
Home
Bible
Plans
Videos