1
ਕੂਚ 40:38
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂ ਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਹਰੇ ਉੱਤੇ ਹੁੰਦਾ ਸੀ ਅਤੇ ਰਾਤ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਐਉਂ ਹੀ ਹੁੰਦਾ ਰਿਹਾ।।
Compare
Explore ਕੂਚ 40:38
2
ਕੂਚ 40:34-35
ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ ਤਾਂ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸੱਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ
Explore ਕੂਚ 40:34-35