1
ਹੱਜਈ 2:9
ਪਵਿੱਤਰ ਬਾਈਬਲ O.V. Bible (BSI)
PUNOVBSI
ਏਸ ਭਵਨ ਦੀ ਆਖਰੀ ਰੌਣਕ ਪਹਿਲੀ ਤੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ, - ਮੈਂ ਏਸ ਅਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
Compare
Explore ਹੱਜਈ 2:9
2
ਹੱਜਈ 2:7
ਨਾਲੇ ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰੀਆਂ ਕੌਮਾਂ ਦੇ ਪਦਾਰਥ ਆਉਣਗੇ ਸੋ ਮੈਂ ਏਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦਾ ਯਹੋਵਾਹ ਕਹਿੰਦਾ ਹੈ
Explore ਹੱਜਈ 2:7
3
ਹੱਜਈ 2:4
ਪਰ ਹੇ ਜ਼ਰੁੱਬਾਬਲ, ਤਕੜਾ ਹੋ ! ਯਹੋਵਾਹ ਦਾ ਵਾਕ ਹੈ, ਅਤੇ ਹੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਸਾਰੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ, ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
Explore ਹੱਜਈ 2:4
4
ਹੱਜਈ 2:5
ਉਸ ਬਚਨ ਅਨੁਸਾਰ ਜੋ ਮੈਂ ਤੁਹਾਡੇ ਨਾਲ ਬੰਨ੍ਹਿਆ ਜਦ ਤੁਸੀਂ ਮਿਸਰੋਂ ਨਿੱਕਲੇ, ਸੋ ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਡਰੋ ਨਾ?
Explore ਹੱਜਈ 2:5
Home
Bible
Plans
Videos