1
ਹੋਸ਼ੇਆ 1:2
ਪਵਿੱਤਰ ਬਾਈਬਲ O.V. Bible (BSI)
PUNOVBSI
ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾਹ, ਆਪਣੇ ਲਈ ਇੱਕ ਜ਼ਾਨੀ ਤੀਵੀਂ ਅਤੇ ਜ਼ਨਾਹ ਦੇ ਬੱਚੇ ਲੈ ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਜ਼ਨਾਹ ਕੀਤਾ ਹੈ
Compare
Explore ਹੋਸ਼ੇਆ 1:2
2
ਹੋਸ਼ੇਆ 1:7
ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਮ ਕਰਾਂਗਾ ਅਤੇ ਮੈਂ ਓਹਨਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਦੇ ਰਾਹੀਂ ਬਚਾਵਾਂਗਾ ਪਰ ਮੈ ਓਹਨਾਂ ਨੂੰ ਧਣੁਖ ਨਾਲ, ਤਲਵਾਰ ਨਾਲ, ਲੜਾਈ ਨਾਲ, ਘੋੜਿਆ ਨਾਲ ਯਾ ਸਵਾਰਾਂ ਨਾਲ ਨਾ ਬਚਾਵਾਂਗਾ।।
Explore ਹੋਸ਼ੇਆ 1:7