1
ਹੋਸ਼ੇਆ 10:12
ਪਵਿੱਤਰ ਬਾਈਬਲ O.V. Bible (BSI)
PUNOVBSI
ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਏਹ ਯਹੋਵਾਹ ਦੇ ਭਾਲਣ ਦਾ ਵੇਲਾ ਹੈ, ਜਦ ਤੀਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰਹਾਵੇ।।
Compare
Explore ਹੋਸ਼ੇਆ 10:12
2
ਹੋਸ਼ੇਆ 10:13
ਤੁਸਾਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸਾਂ ਝੂਠ ਦਾ ਫਲ ਖਾਧਾ, ਕਿਉਂ ਜੋ ਤੈਂ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
Explore ਹੋਸ਼ੇਆ 10:13