1
ਹੋਸ਼ੇਆ 11:4
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਓਹਨਾਂ ਨੂੰ ਆਦਮੀ ਦਿਆਂ ਰੱਸਿਆ ਨਾਲ, ਅਤੇ ਪ੍ਰੇਮ ਦਿਆਂ ਬੰਧਨਾਂ ਨਾਲ ਖਿੱਚਿਆ। ਮੈਂ ਓਹਨਾਂ ਲਈ ਉਹ ਬਣਿਆ ਜੋ ਓਹਨਾਂ ਦੇ ਜਬਾੜਿਆਂ ਉੱਤੇ ਲਗਾਮ ਚੁੱਕਦਾ ਹੈ, ਮੈਂ ਓਹਨਾਂ ਦੀ ਵੱਲ ਝੁਕ ਕੇ ਖੁਆਇਆ।
Compare
Explore ਹੋਸ਼ੇਆ 11:4
2
ਹੋਸ਼ੇਆ 11:1
ਜਦ ਇਸਰਾਏਲ ਮੁੰਡਾ ਹੀ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤ੍ਰਾਂ ਨੂੰ ਮਿਸਰ ਵਿੱਚੋਂ ਸੱਦਿਆ।
Explore ਹੋਸ਼ੇਆ 11:1