1
ਹੋਸ਼ੇਆ 13:4
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੈਥੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੈਥੋਂ ਬਿਨਾ ਕੋਈ ਬਚਾਉਣ ਵਾਲਾ ਨਹੀਂ।
Compare
Explore ਹੋਸ਼ੇਆ 13:4
2
ਹੋਸ਼ੇਆ 13:14
ਕੀ ਮੈਂ ਪਤਾਲ ਦੇ ਕਾਬੂ ਤੋਂ ਓਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਓਹਨਾਂ ਦਾ ਨਿਸਤਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!।।
Explore ਹੋਸ਼ੇਆ 13:14
3
ਹੋਸ਼ੇਆ 13:6
ਓਹ ਆਪਣੀਆਂ ਚਰਾਂਦਾਂ ਦੇ ਵਿਤ ਅਨੁਸਾਰ ਰੱਜ ਗਏ, ਓਹ ਰੱਜ ਗਏ ਅਤੇ ਓਹਨਾਂ ਦਾ ਦਿਲ ਉੱਚਾ ਹੋ ਗਿਆ, ਏਸ ਲਈ ਓਹ ਮੈਨੂੰ ਭੁੱਲ ਗਏ।
Explore ਹੋਸ਼ੇਆ 13:6