1
ਹੋਸ਼ੇਆ 2:19-20
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤੈਨੂੰ ਸਦਾ ਲਈ ਆਪਣੀ ਮੰਗੇਤਰ ਬਣਾਵਾਂਗਾ, ਹਾਂ, ਧਰਮ ਇਨਸਾਫ਼, ਦਯਾ ਅਤੇ ਰਹਮ ਨਾਲ ਮੈਂ ਤੈਨੂੰ ਆਪਣੀ ਮੰਗੇਤਰ ਬਣਾਵਾਂਗਾ, ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਮੰਗੇਤਰ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਗੀ।।
Compare
Explore ਹੋਸ਼ੇਆ 2:19-20
2
ਹੋਸ਼ੇਆ 2:15
ਮੈਂ ਉਹ ਨੂੰ ਉੱਥੋਂ ਉਹ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਖੱਡ ਵੀ ਆਸਾ ਦੇ ਦਰਵੱਜੇ ਲਈ। ਉੱਥੇ ਉਹ ਉੱਤਰ ਦੇਵੇਗੀ ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।।
Explore ਹੋਸ਼ੇਆ 2:15