1
ਹੋਸ਼ੇਆ 7:14
ਪਵਿੱਤਰ ਬਾਈਬਲ O.V. Bible (BSI)
PUNOVBSI
ਓਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਓਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਓਹ ਅੰਨ ਅਤੇ ਨਵੀਂ ਮੈ ਲਈ ਇਕੱਠੇ ਹੋ ਜਾਂਦੇ ਹਨ, ਪਰ ਮੈਥੋਂ ਆਕੀ ਰਹਿੰਦੇ ਹਨ।
Compare
Explore ਹੋਸ਼ੇਆ 7:14
2
ਹੋਸ਼ੇਆ 7:13
ਹਾਇ ਓਹਨਾਂ ਨੂੰ ! ਓਹ ਜੋ ਮੈਥੋਂ ਭਟਕ ਗਏ । ਬਰਬਾਦੀ ਓਹਨਾਂ ਲਈ! ਓਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਓਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸਾਂ, ਪਰ ਓਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
Explore ਹੋਸ਼ੇਆ 7:13