1
ਹੋਸ਼ੇਆ 9:17
ਪਵਿੱਤਰ ਬਾਈਬਲ O.V. Bible (BSI)
PUNOVBSI
ਮੇਰਾ ਪਰਮੇਸ਼ੁਰ ਓਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਓਹ ਉਸ ਦੀ ਨਹੀਂ ਸੁਣਦੇ, ਅਤੇ ਓਹ ਕੌਮਾਂ ਵਿੱਚ ਅਵਾਰਾ ਫਿਰਨਗੇ।।
Compare
Explore ਹੋਸ਼ੇਆ 9:17
2
ਹੋਸ਼ੇਆ 9:1
ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਙੁ ਖੁਸ਼ੀ ਨਾ ਮਨਾ! ਤੈਂ ਆਪਣਾ ਪਰਮੇਸ਼ੁਰ ਛੱਡ ਕੇ ਜ਼ਨਾਹ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੈਂ ਆਪਣੀ ਖਰਚੀ ਨੂੰ ਪਿਆਰ ਕੀਤਾ ਹੈ!
Explore ਹੋਸ਼ੇਆ 9:1
3
ਹੋਸ਼ੇਆ 9:7
ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਏਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਨੀ ਦੇ ਵਾਧੇ ਦੇ ਕਾਰਨ।
Explore ਹੋਸ਼ੇਆ 9:7