1
ਯਸਾਯਾਹ 10:27
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਉਸ ਦਿਨ ਐਉਂ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।।
Compare
Explore ਯਸਾਯਾਹ 10:27
2
ਯਸਾਯਾਹ 10:1
ਹਾਇ ਓਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਓਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ!
Explore ਯਸਾਯਾਹ 10:1