1
ਯਸਾਯਾਹ 11:2-3
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਤੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ। ਅਤੇ ਯਹੋਵਾਹ ਦੇ ਭੈ ਵਿੱਚ ਉਹ ਮਗਨ ਹੋਵੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਉਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫੈਸਲਾ ਦੇਵੇਗਾ।
Compare
Explore ਯਸਾਯਾਹ 11:2-3
2
ਯਸਾਯਾਹ 11:1
ਯੱਸੀ ਦੇ ਟੁੰਡ ਤੋਂ ਇੱਕ ਲਗਰ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣਾ ਫਲ ਦੇਵੇਗਾ।
Explore ਯਸਾਯਾਹ 11:1
3
ਯਸਾਯਾਹ 11:4
ਪਰ ਉਹ ਧਰਮ ਨਾਲ ਗਰੀਬਾਂ ਦਾ ਨਿਆਉਂ ਕਰੇਗਾ, ਅਤੇ ਰਾਸਤੀ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਦੇਵੇਗਾ, ਉਹ ਧਰਤੀ ਨੂੰ ਆਪਣੇ ਮੂੰਹ ਤੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਮੁਕਾਵੇਗਾ।
Explore ਯਸਾਯਾਹ 11:4
4
ਯਸਾਯਾਹ 11:5
ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।।
Explore ਯਸਾਯਾਹ 11:5
5
ਯਸਾਯਾਹ 11:9
ਮੇਰੇ ਸਾਰੇ ਪਵਿੱਤ੍ਰ ਪਰਬਤ ਵਿੱਚ ਓਹ ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਢੱਕਿਆ ਹੋਇਆ ਹੈ।।
Explore ਯਸਾਯਾਹ 11:9
6
ਯਸਾਯਾਹ 11:6
ਬਘਿਆੜ ਲੇਲੇ ਨਾਲ ਰਹੇਗਾ, ਅਤੇ ਚਿੱਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਤੇ ਪਾਲਤੂ ਪਸੂ ਇੱਕਠੇ ਰਹਿਣਗੇ, ਅਤੇ ਇੱਕ ਛੋਟਾ ਮੁੰਡਾ ਓਹਨਾਂ ਨੂੰ ਲਈ ਫਿਰੇਗਾ।
Explore ਯਸਾਯਾਹ 11:6
7
ਯਸਾਯਾਹ 11:10
ਓਸ ਦਿਨ ਐਉਂ ਹੋਵੇਗਾ ਕਿ ਯੱਸੀ ਦੀ ਜੜ੍ਹ ਜਿਹੜੀ ਲੋਕਾਂ ਦੇ ਝੰਡੇ ਲਈ ਖੜੀ ਹੈ,. – ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਅਸਥਾਨ ਪਰਤਾਪਵਾਨ ਹੋਵੇਗਾ
Explore ਯਸਾਯਾਹ 11:10