1
ਯਸਾਯਾਹ 12:2
ਪਵਿੱਤਰ ਬਾਈਬਲ O.V. Bible (BSI)
PUNOVBSI
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਗਾਂ, ਕਿਉਂ ਜੋ ਮੇਰਾ ਬਲ ਅਰ ਮੇਰਾ ਗੀਤ ਯਾਹ ਯਹੋਵਾਹ ਹੈ, ਅਤੇ ਉਹੋ ਮੇਰੀ ਮੁਕਤੀ ਹੈ
Compare
Explore ਯਸਾਯਾਹ 12:2
2
ਯਸਾਯਾਹ 12:3
ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
Explore ਯਸਾਯਾਹ 12:3
3
ਯਸਾਯਾਹ 12:5
ਯਹੋਵਾਹ ਨੂੰ ਗਾਓ, ਉਸ ਨੇ ਸ਼ਾਨਦਾਰ ਕੰਮ ਜੋ ਕੀਤਾ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
Explore ਯਸਾਯਾਹ 12:5
4
ਯਸਾਯਾਹ 12:4
ਅਤੇ ਓਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੀਆਂ ਕਰਨੀਆਂ ਦੱਸੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
Explore ਯਸਾਯਾਹ 12:4
5
ਯਸਾਯਾਹ 12:1
ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੈਂ, ਪਰ ਤੇਰਾ ਕ੍ਰੋਧ ਟਲ ਗਿਆ ਅਤੇ ਤੈਂ ਮੈਨੂੰ ਦਿਲਾਸਾ ਦਿੱਤਾ ਹੈ।
Explore ਯਸਾਯਾਹ 12:1
6
ਯਸਾਯਾਹ 12:6
ਹੇ ਸੀਯੋਨ ਦੀਏ ਵਾਸਣੇ, ਕੂਕ ਮਾਰ ਕੇ ਜੈਕਾਰਾ ਗਜਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।।
Explore ਯਸਾਯਾਹ 12:6