1
ਯਸਾਯਾਹ 14:12
ਪਵਿੱਤਰ ਬਾਈਬਲ O.V. Bible (BSI)
PUNOVBSI
ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜਰ ਦੇ ਪੁੱਤ੍ਰ! ਤੂੰ ਕਿਵੇਂ ਧਰਤੀ ਤੀਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!
Compare
Explore ਯਸਾਯਾਹ 14:12
2
ਯਸਾਯਾਹ 14:13
ਤੈਂ ਆਪਣੇ ਦਿਲ ਵਿੱਚ ਆਖਿਆ ਭਈ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਧਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ, ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।
Explore ਯਸਾਯਾਹ 14:13
3
ਯਸਾਯਾਹ 14:14
ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!
Explore ਯਸਾਯਾਹ 14:14
4
ਯਸਾਯਾਹ 14:15
ਪਰ ਤੂੰ ਪਤਾਲ ਤੀਕ, ਸਗੋਂ ਟੋਏ ਦੀ ਡੁੰਘਿਆਈ ਤੀਕ ਹੇਠਾਂ ਲਾਹਿਆ ਜਾਵੇਂਗਾ।
Explore ਯਸਾਯਾਹ 14:15