1
ਯਸਾਯਾਹ 17:1
ਪਵਿੱਤਰ ਬਾਈਬਲ O.V. Bible (BSI)
PUNOVBSI
ਦੰਮਿਸਕ ਲਈ ਅਗੰਮ ਵਾਕ, - ਵੇਖੋ ਦੰਮਿਸਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਥੇਹ ਹੋ ਜਾਵੇਗਾ।
Compare
Explore ਯਸਾਯਾਹ 17:1
2
ਯਸਾਯਾਹ 17:3
ਇਫ਼ਰਾਈਮ ਵਿੱਚੋਂ ਗੜ੍ਹ, ਦੰਮਿਸਕ ਵਿੱਚੋਂ ਰਾਜ, ਅਤੇ ਅਰਾਮ ਦਾ ਬਕੀਆ ਮੁੱਕ ਜਾਣਗੇ, ਓਹ ਇਸਰਾਏਲੀਆਂ ਦੇ ਪਰਤਾਪ ਵਾਂਙੁ ਹੋਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
Explore ਯਸਾਯਾਹ 17:3
3
ਯਸਾਯਾਹ 17:4
ਓਸ ਦਿਨ ਐਉਂ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦੇ ਸਰੀਰ ਦੀ ਮੁਟਿਆਈ ਪਤਲੀ ਪੈ ਜਾਵੇਗੀ
Explore ਯਸਾਯਾਹ 17:4
4
ਯਸਾਯਾਹ 17:2
ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਓਹ ਇੱਜੜਾ ਲਈ ਹੋਣਗੇ, ਅਤੇ ਓਹ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।
Explore ਯਸਾਯਾਹ 17:2