1
ਯਸਾਯਾਹ 19:25
ਪਵਿੱਤਰ ਬਾਈਬਲ O.V. Bible (BSI)
PUNOVBSI
ਜਿੰਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਏਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮੀਰਾਸ ਮੁਬਾਰਕ ਹੋਵੇ।।
Compare
Explore ਯਸਾਯਾਹ 19:25
2
ਯਸਾਯਾਹ 19:20
ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਓਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਊ, ਇੱਕ ਮਹਾ ਪੁਰਸ਼ ਘੱਲੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ
Explore ਯਸਾਯਾਹ 19:20
3
ਯਸਾਯਾਹ 19:1
ਮਿਸਰ ਲਈ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋਕੇ ਮਿਸਰ ਨੂੰ ਲਗਾ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਵਿੱਚੋ ਵਿੱਚ ਢਲ ਜਾਵੇਗਾ।
Explore ਯਸਾਯਾਹ 19:1
4
ਯਸਾਯਾਹ 19:19
ਓਸ ਦਿਨ ਮਿਸਰ ਦੇਸ ਦੇ ਵਿੱਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ
Explore ਯਸਾਯਾਹ 19:19