1
ਯਸਾਯਾਹ 2:22
ਪਵਿੱਤਰ ਬਾਈਬਲ O.V. Bible (BSI)
PUNOVBSI
ਆਦਮੀ ਤੋਂ ਤੁਸੀਂ ਪਰੇ ਹਟੋ ਜਿਹ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਫੇਰ ਉਹ ਕਿਹੜੇ ਹਿਸਾਬ ਵਿੱਚ ਹੈ?।।
Compare
Explore ਯਸਾਯਾਹ 2:22
2
ਯਸਾਯਾਹ 2:3
ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।
Explore ਯਸਾਯਾਹ 2:3
3
ਯਸਾਯਾਹ 2:2
ਆਖਰੀ ਦਿਨਾਂ ਦੇ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੀ ਵੱਲ ਵਗਣਗੀਆਂ।
Explore ਯਸਾਯਾਹ 2:2