1
ਯਸਾਯਾਹ 22:22
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ ਤਾਂ ਉਹ ਖੋਲ੍ਹੇਗਾ ਅਰ ਕੋਈ ਬੰਦ ਨਾ ਕਰੇਗਾ ਅਤੇ ਉਹ ਬੰਦ ਕਰੇਗਾ ਅਰ ਕੋਈ ਖੋਲ੍ਹੇਗਾ ਨਾ
Compare
Explore ਯਸਾਯਾਹ 22:22
2
ਯਸਾਯਾਹ 22:23
ਮੈਂ ਉਹ ਨੂੰ ਕੀਲੇ ਵਾਂਙੁ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ
Explore ਯਸਾਯਾਹ 22:23